Wednesday, 12 August 2009

Bachittar natak

The following are sections relating to the first 9 gurus and Waheguru jee giving instructions to Guru Gobind Singh jee before he was sent to this world.


ਚੌਪਈ CHAUPAI

ਬੀਸ ਗਾਵ ਤਿਨ ਕੇ ਰਹਿ ਗਏ ॥ ਜਿਨ ਮੋ ਕਰਤ ਕ੍ਰਿਸਾਨੀ ਭਏ ॥Only twenty villages were left with the Bedis, where they became agriculturists.

ਬਹੁਤ ਕਾਲ ਇਹ ਭਾਂਤਿ ਬਿਤਾਯੋ ॥ ਜਨਮ ਸਮੈ ਨਾਨਕ ਕੋ ਆਯੋ ॥੩॥A long time passed like this till the birth of Nanak.3.

ਦੋਹਰਾ ॥DOHRA

ਤਿਨ ਬੇਦੀਅਨ ਕੀ ਕੁਲ ਬਿਖੈ ਪ੍ਰਗਟੇ ਨਾਨਕ ਰਾਇ ॥
Nanak Rai took birth in the Bedi clan.

ਸਭ ਸਿੱਖਨ ਕੋ ਸੁਖ ਦਏ ਜਹ ਤਹ ਭਏ ਸਹਾਇ ॥੪॥He brought comfort to all his disciples and helped them at all times.4.
ਚੌਪਈ ॥CHAUPAI

ਤਿਨ ਇਹ ਕਲ ਮੋ ਧਰਮੁ ਚਲਾਯੋ ॥ ਸਭ ਸਾਧਨ ਕੋ ਰਾਹੁ ਬਤਾਯੋ ॥Guru Nanak spread Dharma in the Iron age and put the seekers on the path.

ਜੋ ਤਾਂ ਕੇ ਮਾਰਗ ਮਹਿ ਆਏ ॥ ਤੇ ਕਬਹੂੰ ਨਹਿ ਪਾਪ ਸੰਤਾਏ ॥੫॥Those who followed the path propagated by him, were never harmed by the vices.5.

ਜੇ ਜੇ ਪੰਥ ਤਵਨ ਕੇ ਪਰੇ ॥ ਪਾਪ ਤਾਪ ਤਿਨ ਕੇ ਪ੍ਰਭ ਹਰੇ ॥All those who came within his fold, they were absolved of all their sins and troubles,

ਦੂਖ ਭੂਖ ਕਬਹੂੰ ਨ ਸੰਤਾਏ ॥ ਜਾਲ ਕਾਲ ਕੇ ਬੀਚ ਨ ਆਏ ॥੬॥Their sorrows, their wants were vanished and even their transmigration came to and end.6.

ਨਾਨਕ ਅੰਗਦ ਕੋ ਬਪੁ ਧਰਾ ॥ ਧਰਮ ਪ੍ਰਚੁਰ ਇਹ ਜਗ ਮੋ ਕਰਾ ॥Nanak transformed himself to Angad and spread Dharma in the world.

ਅਮਰਦਾਸ ਪੁਨਿ ਨਾਮੁ ਕਹਾਯੋ ॥ ਜਨੁ ਦੀਪਕ ਤੇ ਦੀਪ ਜਗਾਯੋ ॥੭॥He was called Amar Das in the next transformation, a lamp was lit from the lamp.7.

ਜਬ ਬਰਦਾਨਿ ਸਮੈ ਵੁਹ ਆਵਾ ॥ ਰਾਮਦਾਸ ਤਬ ਗੁਰੂ ਕਹਾਵਾ ॥When the opportune time came for the boon, then the Guru was called Ram Das.

ਤਿਹ ਬਰਦਾਨਿ ਪੁਰਾਤਨਿ ਦੀਆ ॥ ਅਮਰਦਾਸਿ ਸੁਰਪੁਰਿ ਮਗੁ ਲੀਆ ॥੮॥The old boon was bestowed upon him, when Amar Das departed for the heavens.8.

ਸ੍ਰੀ ਨਾਨਕ ਅੰਗਦਿ ਕਰਿ ਮਾਨਾ ॥ ਅਮਰਦਾਸ ਅੰਗਦ ਪਹਿਚਾਨਾ ॥Sri Nanak was recognized in Angad, and Angad in Amar Das.

ਅਮਰਦਾਸ ਰਾਮਦਾਸ ਕਹਾਯੋ ॥ ਸਾਧਨ ਲਖਾ ਮੂੜ੍ਹ ਨਹਿ ਪਾਯੋ ॥੯॥Amar Das was called Ram Das, only the saints know it and the fools did not.9.

ਭਿੰਨ ਭਿੰਨ ਸਭਹੂੰ ਕਰ ਜਾਨਾ ॥ ਏਕ ਰੂਪ ਕਿਨਹੂੰ ਪਹਿਚਾਨਾ ॥The people on the whole considered them as separate ones, but there were few who recognized them as one and the same.

ਜਿਨ ਜਾਨਾ ਤਿਨ ਹੀ ਸਿਧ ਪਾਈ ॥ ਬਿਨ ਸਮਝੇ ਸਿਧਿ ਹਾਥਿ ਨ ਆਈ ॥੧੦॥Those who recognized them as One, they were successful on the spiritual plane. Without recognition there was no success.10.

ਰਾਮਦਾਸ ਹਰਿ ਸੋ ਮਿਲ ਗਏ ॥ ਗੁਰਤਾ ਦੇਤ ਅਰਜਨਿਹ ਭਏ ॥When Ramdas merged in the Lord, the Guruship was bestowed upon Arjan.

ਜਬ ਅਰਜਨ ਪ੍ਰਭੁ ਲੋਕਿ ਸਿਧਾਏ ॥ ਹਰਿਗੋਬਿੰਦ ਤਿਹ ਠਾ ਠਹਰਾਏ ॥੧੧॥When Arjan left for the abode of the Lord, Hargobind was seated on this throne.11.


ਹਰਿਗੋਬਿੰਦ ਪ੍ਰਭ ਲੋਕਿ ਸਿਧਾਰੇ ॥ ਹਰੀਰਾਇ ਤਹਿ ਠਾਂ ਬੈਠਾਰੇ ॥When Hargobind left for the abode of the Lord, Har rai was seated in his place.

ਹਰੀਕ੍ਰਿਸਨ ਤਿਨ ਕੇ ਸੁਤ ਵਏ ॥ ਤਿਨ ਤੇ ਤੇਗ ਬਹਾਦਰ ਭਏ ॥੧੨॥Har Krishan (the next Guru) was his son; after him, Tegh Bahadur became the Guru.12.

ਤਿਲਕ ਜੰਵੂ ਰਾਖਾ ਪ੍ਰਭ ਤਾ ਕਾ ॥ ਕੀਨੋ ਬਡੋ ਕਲੂ ਮਹਿ ਸਾਕਾ ॥He protected the forehead mark and sacred thread (of the Hindus) which marked a great event in the Iron age.

ਸਾਧਨ ਹੇਤਿ ਇਤੀ ਜਿਨਿ ਕਰੀ ॥ ਸੀਸੁ ਦੀਆ ਪਰ ਸੀ ਨ ਉਚਰੀ ॥੧੩॥For the sake of saints, he laid down his head without even a sign.13

.ਧਰਮ ਹੇਤਿ ਸਾਕਾ ਜਿਨਿ ਕੀਆ ॥ ਸੀਸੁ ਦੀਆ ਪਰ ਸਿਰਰੁ ਨ ਦੀਆ ॥For the sake of Dharma, he sacrificed himself. He laid down his head but not his creed.

ਨਾਟਕ ਚੇਟਕ ਕੀਏ ਕੁਕਾਜਾ ॥ ਪ੍ਰਭ ਲੋਗਨ ਕਹ ਆਵਤ ਲਾਜਾ ॥੧੪॥The saints of the Lord abhor the performance of miracles and malpractices. 14.

ਦੋਹਰਾ ॥DOHRA

ਠੀਕਰਿ ਫੋਰਿ ਦਿਲੀਸਿ ਸਿਰਿ ਪ੍ਰਭ ਪੁਰਿ ਕੀਯਾ ਪਯਾਨ ॥Breaking the potsherd of his body head of the king of Delhi (Aurangzeb), He left for the abode of the Lord.

ਤੇਗ ਬਹਾਦਰ ਸੀ ਕ੍ਰਿਆ ਕਰੀ ਨ ਕਿਨਹੂੰ ਆਨ ॥੧੫॥None could perform such a feat as that of Tegh Bahadur.15.

ਤੇਗ ਬਹਾਦਰ ਕੇ ਚਲਤ ਭਯੋ ਜਗਤ ਕੋ ਸੋਕ ॥The whole world bemoaned the departure of Tegh Bahadur.

ਹੈ ਹੈ ਹੈ ਸਭ ਜਗ ਭਯੋ ਜੈ ਜੈ ਜੈ ਸੁਰ ਲੋਕਿ ॥੧੬॥Whit the world Iamented, the gods hailed his arrival in heavens.16.

ਚੌਪਈ ॥CHAUPAI

ਅਬ ਮੈ ਅਪਨੀ ਕਥਾ ਬਖਾਨੋ ॥ ਤਪ ਸਾਧਤ ਜਿਹ ਬਿਧਿ ਮੁਹਿ ਆਨੋ ॥Now I relate my own story as to how I was brought here, while I was absorbed in deep meditation.

ਹੇਮ ਕੁੰਟ ਪਰਬਤ ਹੈ ਜਹਾਂ ॥ ਸਪਤ ਸ੍ਰਿੰਗ ਸੋਭਿਤ ਹੈ ਤਹਾਂ ॥੧॥The site was the mountain named Hemkunt, with seven peaks and looks there very impressive.1.

ਸਪਤ ਸ੍ਰਿੰਗ ਤਿਹ ਨਾਮੁ ਕਹਾਵਾ ॥ ਪੰਡੁ ਰਾਜ ਜਹ ਜੋਗੁ ਕਮਾਵਾ ॥That mountain is called Sapt Shring (seven-peaked mountain), where the Pandavas Practised Yoga.

ਤਹ ਹਮ ਅਧਿਕ ਤਪਸਿਆ ਸਾਧੀ ॥ ਮਹਾਕਾਲ ਕਾਲਿਕਾ ਅਰਾਧੀ ॥੨॥There I was absorbed in deep meditation on the Primal Power, the Supreme KAL.2.

ਇਹ ਬਿਧਿ ਕਰਤ ਤਪਿਸਆ ਭਯੋ ॥ ਦ੍ਵੈ ਤੇ ਏਕ ਰੂਪ ਹ੍ਵੈ ਗਯੋ ॥In this way, my meditation reached its zenith and I became One with the Omnipotent Lord.

ਤਾਤ ਮਾਤ ਮੁਰ ਅਲਖ ਅਰਾਧਾ ॥ ਬਹੁ ਬਿਧਿ ਜੋਗ ਸਾਧਨਾ ਸਾਧਾ ॥੩॥My parents also meditated for the union with the Incomprehensible Lord and performed many types of disciplines for union.3.

ਤਿਨ ਜੋ ਕਰੀ ਅਲਖ ਕੀ ਸੇਵਾ ॥ ਤਾ ਤੇ ਭਏ ਪ੍ਰਸੰਨਿ ਗੁਰਦੇਵਾ ॥The service that they rendered the Incomprehensible Lord, caused the pleasure of the Supreme Guru (i.e. Lord).

ਤਿਨ ਪ੍ਰਭ ਜਬ ਆਇਸ ਮੁਹਿ ਦੀਆ ॥ ਤਬ ਹਮ ਜਨਮ ਕਲੂ ਮਹਿ ਲੀਆ ॥੪॥When the Lord ordered me, I was born in this Iron age.4.

ਚਿਤ ਨ ਭਯੋ ਹਮਰੋ ਆਵਨ ਕਹਿ ॥ ਚੁਭੀ ਰਹੀ ਸ੍ਰੁਤਿ ਪ੍ਰਭੁ ਚਰਨਨ ਮਹਿ ॥I had no desire to come, because I was totally absorbed in devotion for the Holy feet of the Lord.

ਜਿਉ ਤਿਉ ਪ੍ਰਭ ਹਮ ਕੋ ਸਮਝਾਯੋ ॥ ਇਮ ਕਿਹ ਕੈ ਇਹ ਲੋਕਿ ਪਠਾਯੋ ॥੫॥But the Lord made me understand His Will and sent me in this world with the following words.5.



ਚੌਪਈ ॥CHAUPAI

ਮੈ ਅਪਨਾ ਸੁਤ ਤੋਹਿ ਨਿਵਾਜਾ ॥ ਪੰਥ ਪ੍ਰਚੁਰ ਕਰਬੇ ਕਹੁ ਸਾਜਾ ॥I have adopted you as my son and hath created you for the propagation of the path (Panth).

ਜਾਹਿ ਤਹਾਂ ਤੈ ਧਰਮੁ ਚਲਾਇ ॥ ਕਬੁਧਿ ਕਰਨ ਤੇ ਲੋਕ ਹਟਾਇ ॥੨੯॥You go therefore for the spread of Dharma (righteousness) and cause people to retrace their steps from evil actions".29.

ਕਬਿਬਾਚ ॥The World of the Poet:

ਦੋਹਰਾ ॥DOHRA

ਠਾਢ ਭਯੋ ਮੈ ਜੋਰਿ ਕਰ ਬਚਨ ਕਹਾ ਸਿਰ ਨਿਆਇ ॥I stood up with folded hands and bowing down my head, I said:

ਪੰਥ ਚਲੈ ਤਬ ਜਗਤ ਮੈ ਜਬ ਤੁਮ ਕਰਹੁ ਸਹਾਇ ॥੩੦॥The path (Panth) shall prevail only in the world, with THY ASSISTANCE."30.

ਚੌਪਈ ॥CHAUPI

ਇਹ ਕਾਰਨਿ ਪ੍ਰਭ ਮੋਹਿ ਪਠਾਯੋ ॥ ਤਬ ਮੈ ਜਗਤਿ ਜਨਮ ਧਰਿ ਆਯੋ ॥For this reason the Lord sent me and I was born in this world.

ਜਿਮ ਤਿਨ ਕਹੀ ਇਨੈ ਤਿਮ ਕਹਿਹੋਂ ॥ ਅਉਰ ਕਿਸੂ ਤੇ ਬੈਰ ਨ ਗਹਿਹੋਂ ॥੩੧॥Whatever the Lord said, I am repeating the same unto you, I do not bear enmity with anyone.31.


ਹਮ ਕੋ ਪਰਮੇਸਰ ਉਚਰਿ ਹੈਂ ॥ ਤੇ ਸਭ ਨਰਕਿ ਕੁੰਡ ਮਹਿ ਪਰਿਹੈਂ ॥Whosoever shall call me the Lord, shall fall into hell.

ਮੋ ਕੌ ਦਾਸ ਤਵਨ ਕਾ ਜਾਨੋ ॥ ਯਾ ਮੈ ਭੇਦ ਨ ਰੰਚ ਪਛਾਨੋ ॥੩੨॥Consider me as His servant and do not think of any difference between me and the Lord.32.

ਮੈ ਹੋ ਪਰਮ ਪੁਰਖ ਕੋ ਦਾਸਾ ॥ ਦੇਖਨਿ ਆਯੋ ਜਗਤ ਤਮਾਸਾ ॥I am the servant of the Supreme Purusha and hath come to see the Sport of the world.

ਜੋ ਪ੍ਰਭ ਜਗਤਿ ਕਹਾ ਸੋ ਕਹਿ ਹੋਂ ॥ ਮ੍ਰਿਤ ਲੋਕ ਤੇ ਮੋਨਿ ਨ ਰਹਿਹੋਂ ॥੩੩॥Whatever the Lord of the world said, I say the same unto you, I cannot remain silent in this abode of death.33.

No comments: